ਨੌਜਵਾਨ ਨੇ ਗਰਭਵਤੀ ਗਾਂ ਨਾਲ ਕੀਤਾ ਇਹ ਸ਼ਰਮਨਾਕ ਕਾਰਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੋਲਕਾਤਾ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ 29 ਸਾਲਾ ਨੌਜਵਾਨ ਵਲੋਂ ਗਰਭਵਤੀ ਗਾਂ ਨਾਲ ਛੇੜਛਾੜ ਕੀਤੀ ਗਈ ਹੈ। ਫਿਲਹਾਲ ਪੁਲਿਸ ਨੂੰ ਸੂਚਨਾ ਮਿਲਣ ਤੇ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ਨੂੰ ਲੈ ਕੇ ਮਾਲਕ ਨੇ ਸ਼ਿਕਾਇਤ ਦਰਜ ਕਾਰਵਾਈ ਹੈ । ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਪ੍ਰਦਯੁਤ ਨੂੰ ਗ੍ਰਿਫਤਾਰ ਕਰ ਲਿਆ ਹੈ।

ਸ਼ਿਕਾਇਤਕਰਤਾ ਨੇ ਕਿਹਾ ਕਿ ਕੁਝ ਦਿਨ ਪਹਿਲਾ ਉਸ ਦੇ ਗੁਆਂਢੀ ਪ੍ਰਦਯੁਤ ਨੇ ਉਨ੍ਹਾਂ ਦੇ ਘਰ ਪਿੱਛੇ ਗਊਸ਼ਾਲਾ ਵਿੱਚ ਦਾਖਿਲ ਹੋ ਕੇ ਗਊ ਨਾਲ ਬਲਾਤਕਾਰ ਕੀਤਾ ਹੈ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਗਾਂ ਦਾ ਖੂਨ ਵਹਿਣ ਕਾਰਨ ਮੌਤ ਹੋ ਗਈ ਹੈ। ਇਸ ਘਟਨਾ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਫਿਲਹਾਲ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਈ ਅਦਾਲਤ ਪੇਸ਼ ਕੀਤਾ ਹੈ। ਜਿਥੇ ਉਸ ਨੂੰ 14 ਦਿਨਾਂ ਦੀ ਰਿਮਾਂਡ ਤੇ ਭੇਜਿਆ ਗਿਆ ਹੈ ।ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ ਸੀ।

More News

NRI Post
..
NRI Post
..
NRI Post
..