by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗਾਇਕ ਦਲੇਰ ਮਹਿੰਦੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਇਕ ਪੁਰਾਣੇ ਕਬੂਤਰਬਾਜ਼ੀ ਦੇ ਮਾਮਲੇ 'ਚ ਵੱਡੀ ਰਾਹਤ ਮਿਲ ਗਈ ਹੈ। ਦੱਸ ਦਈਏ ਕਿ ਪੁਲਿਸ ਨੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ 2003 'ਚ ਦਲੇਰ ਮਹਿੰਦੀ ਖਿਲਾਫ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਨੂੰ ਲੈ ਕੇ ਦਲੇਰ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। ਜਿਸ ਤੋਂ ਬਾਅਦ ਦਲੇਰ ਮਹਿੰਦੀ ਪਟਿਆਲਾ ਜੇਲ੍ਹ 'ਚ ਬੰਦ ਸੀ । ਇਸ ਮਾਮਲੇ ਵਿੱਚ ਦਲੇਰ ਦੇ ਭਰਾ ਸ਼ਮਸ਼ੇਰ ਸਿੰਘ ਦੋਸ਼ੀ ਸੀ । ਜਿਸ ਤੋਂ ਦੀ 2017 ਵਿੱਚ ਮੌਤ ਹੋ ਗਈ ਸੀ।
More News
Jagjeet Kaur
Jagjeet Kaur