ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ- ਏ -ਆਜ਼ਮ ਭਗਤ ਸਿੰਘ ਦੇ ਨੇ ‘ਤੇ ਰੱਖਣ ਲਈ ਕੈਪਟਨ ਨੇ PM ਮੋਦੀ ਦਾ ਕੀਤਾ ਧੰਨਵਾਦ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ -ਈ -ਆਜ਼ਮ ਭਗਤ ਸਿੰਘ ਦੇ ਨਾਂ 'ਤੇ ਰੱਖਣ ਲਈ PM ਮੋਦੀ ਦਾ ਧੰਨਵਾਦ ਕੀਤਾ। ਕੈਪਟਨ ਨੇ ਕਿਹਾ ਕਿ ਇਹ ਉਨ੍ਹਾਂ ਦੀ ਸਰਕਾਰ ਹੈ। ਜਿਸ ਨੇ 2017 ਵਿੱਚ ਵਿੱਚ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਇਸ ਮਾਮਲੇ ਦੀ ਕੇਂਦਰ ਕੋਲ ਪੈਰਵੀ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂਅ ਤੇ ਰੱਖਿਆ ਹੈ, ਜੋ ਦੇਸ਼ ਲਈ ਬਹਾਦਰੀ ਕੁਰਬਾਨੀ ਦਾ ਪ੍ਰਤੀਕ ਹੈ।

More News

NRI Post
..
NRI Post
..
NRI Post
..