ਵੱਡੀ ਖ਼ਬਰ : ਨਵਜੋਤ ਸਿੰਘ ਸਿੱਧੂ ਦੀ ਰਿਹਾਈ ਲਈ ਪਾਕਿਸਤਾਨ ਹੋਈ ਅਰਦਾਸ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਵਜੋਤ ਸਿੰਘ ਸਿੱਧੂ ਦੀ ਰਿਹਾਈ ਲਈ (ਪਾਕਿਸਤਾਨ ) ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਵਿਖੇ ਅਰਦਾਸ ਕੀਤੀ ਗਈ ਹੈ। ਨਵਜੋਤ ਸਿੰਘ ਪਿਛਲੇ 5 ਮਹੀਨਿਆਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਜ਼ਿਕਰਯੋਗ ਹੈ ਕਿ ਸ਼੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁਲ੍ਹਵਾਉਣ ਵਿੱਚ ਨਵਜੋਤ ਸਿੰਘ ਦੀ ਅਹਿਮ ਭੂਮਿਕਾ ਮੰਨੀ ਜਾਂਦੀ ਹੈ। ਇਸ ਕਾਰਨ ਉਨ੍ਹਾਂ ਦੀ ਜਲਦੀ ਰਿਹਾਈ ਲਈ ਕਰਤਾਰਪੁਰ ਸਾਹਿਬ ਵਿੱਚ ਅਰਦਾਸ ਕੀਤੀ ਗਈ ਹੈ। ਗ੍ਰੰਥੀ ਸਿੰਘ ਅਰਦਾਸ ਕਰ ਰਹੇ ਹਨ ਕਿ ਪ੍ਰਮਾਤਮਾਂ ਉਨ੍ਹਾਂ ਨੂੰ ਚੰਗੀ ਸਿਹਤ ਬਖਸ਼ੇ ਤੇ ਉਹ ਜਲਦ ਹੀ ਰਿਹਾਅ ਹੋ ਕੇ ਵਾਪਸ ਆਉਣ।

More News

NRI Post
..
NRI Post
..
NRI Post
..