by jaskamal
ਨਿਊਜ਼ ਡੈਸਕ(ਰਿੰਪੀ ਸ਼ਰਮਾ) : ਅਕਾਲੀ ਦਲ ਨੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਖਿਲਾਫ ਕਾਰਵਾਈ ਕਰਦੇ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਦੱਸਿਆ ਜਾ ਰਿਹਾ ਕਿ ਅਕਾਲੀ ਦਲ ਪਾਰਟੀ ਨੇ 6 ਸਾਲ ਲਈ ਪਾਰਟੀ'ਚੋ ਬਾਹਰ ਕੱਢਿਆ ਹੈ। ਬਰਾੜ ਆਪਣੀਆਂ ਪਾਰਟੀ ਵਿਰੋਧੀ ਗਤੀਵਿਧੀਆਂ 'ਤੇ ਸੁਣਵਾਈ ਲਈ ਅਨੁਸ਼ਾਸਨੀ ਕਮੇਟੀ ਸਾਹਮਣੇ ਪੇਸ਼ ਨਹੀ ਹੋਏ ਸੀ। ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਨੇ ਕਿਹਾ ਕਿ ਪਾਰਟੀ ਨੇ ਜਗਮੀਤ ਬਰਾੜ ਨੂੰ ਬਹੁਤ ਸਨਮਾਨ ਦਿੱਤਾ ਪਰ ਜਗਮੀਤ ਨੇ ਪੱਤਰ ਭੇਜ ਕੇ ਸਪਸ਼ੱਟ ਕੀਤਾ ਹੈ ਕਿ ਉਹ ਸਿਰਫ ਪਾਰਟੀ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਵਿਰਸਾ ਸਿੰਘ ਨੇ ਕਿਹਾ ਕਿ ਬਰਾੜ ਨੇ ਬੀਬੀ ਜਗੀਰ ਕੌਰ ਦੀ ਮੀਟਿੰਗ 'ਚ ਸ਼ਾਮਲ ਹੋ ਕੇ ਇੱਕ ਹੋਰ ਅਨੁਸ਼ਾਸ਼ਨਹੀਣਤਾ ਕੰਮ ਕੀਤਾ ਹੈ।
More News
Jagjeet Kaur