ਹੋਲੀ ਵਾਲੇ ਦਿਨ ਸੇਵਾਦਾਰ ਸ਼ਰੇਆਮ ਪੀ ਰਹੇ ਹਨ ਦਾਰੂ, ਵੀਡੀਓ ਹੋਈ ਵਾਇਰਲ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ , ਜਿੱਥੇ ਹੋਲੀ ਵਾਲੇ ਦਿਨ ਗੁਰੂਦੁਆਰਾ ਸਾਹਿਬ ਦੇ ਬਾਹਰ ਗੁਰੂਘਰ ਦੇ ਸੇਵਾਦਾਰ ਦਾਰੂ ਪੀ ਰਹੇ ਹਨ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਨੂੰ ਦੇਖਣ ਸਿੱਖ ਜਥੇਬੰਦੀਆਂ ਵਲੋਂ ਕਾਫੀ ਹੰਗਾਮਾ ਕੀਤਾ ਜਾ ਰਹੀ ਹੈ। ਸੰਤ ਸਿਪਾਹੀ ਸੁਸਾਇਟੀ ਦੇ ਸੇਵਾਦਾਰ ਦਵਿੰਦਰ ਸਿੰਘ ਨੇ ਇਸ ਵੀਡੀਓ 'ਚ ਸ਼ਾਮਲ ਸਿੱਖਾਂ ਨੂੰ ਲਾਹਨਤਾਂ ਪਾਈਆਂ ਤੇ ਅਪੀਲ ਕੀਤੀ ਕਿ ਇਨ੍ਹਾਂ ਪੰਥ ਵਿਰੋਧੀ ਸਿੱਖਾਂ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਕੋਈ ਅਜਿਹੀ ਹਿੰਮਤ ਨਾ ਕਰ ਸਕੇ।

https://youtu.be/l7L31uIF90w

More News

NRI Post
..
NRI Post
..
NRI Post
..