by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਤੋਂ ਮਦੰਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕੁੱਤੇ ਨੂੰ ਲੈ ਕੇ ਹੋਏ ਲੜਾਈ ਤੋਂ ਬਾਅਦ ਇੱਕ ਨੌਜਵਾਨ ਨੇ ਆਪਣੀ ਪ੍ਰੇਮਿਕਾ ਦੀ ਮਾਂ ਨੂੰ ਗੋਲੀ ਮਾਰ ਦਿੱਤੀ। ਲੋਕਾਂ ਵੱਲੋ ਜਖ਼ਮੀ ਮਹਿਲਾ ਨੂੰ ਮੋਕੇ 'ਤੇ ਹੀ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਨੌਜਵਾਨ ਤੇ ਜਖ਼ਮੀ ਮਹਿਲਾ ਦੀ ਕੁੜੀ ਲਿਵ -ਇਨ ਰਿਲੇਸ਼ਨਸ਼ਿਪ 'ਚ ਰਹਿੰਦੇ ਸੀ। ਇਸ ਦੌਰਾਨ ਕੁੱਤੇ ਨੂੰ ਲੈ ਕੇ ਕੁੜੀ ਦੀ ਮਾਂ ਨਾਲ ਨੌਜਵਾਨ ਦੀ ਲੜਾਈ ਹੋ ਗਈ। ਲੜਾਈ ਇੰਨੀ ਵੱਧ ਗਈ ਕਿ ਉਸ ਨੇ ਪ੍ਰੇਮਿਕਾ ਦੀ ਮਾਂ ਨੂੰ ਗੋਲੀ ਮਾਰ ਦਿੱਤੀ ਤੇ ਖੁਦ ਮੌਕੇ ਤੋਂ ਫਰਾਰ ਹੋ ਗਿਆ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਨੇ ਕਿਸੇ ਮਹਿਲਾ 'ਤੇ ਗੋਲੀ ਚਲਾ ਦਿੱਤੀ ਹੈ। ਫਿਲਹਾਲ ਪੁਲਿਸ ਨੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।
More News
Jagjeet Kaur
Jagjeet Kaur
Jagjeet Kaur