ਵੱਡੀ ਸਫਲਤਾ : ਯਾਤਰੀ ਕੋਲੋਂ 67 ਲੱਖ ਰੁਪਏ ਦਾ ਸੋਨਾ ਬਰਾਮਦ, ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੈਦਰਾਬਾਦ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਹਵਾਈ ਅੱਡੇ 'ਤੇ ਰਿਆਦ ਤੋਂ ਆਏ ਇੱਕ ਵਿਅਕਤੀ ਕੋਲੋਂ ਤਲਾਸ਼ੀ ਦੌਰਾਨ 67 ਲੱਖ ਰੁਪਏ ਤੋਂ ਵੱਧ ਦਾ ਸੋਨਾ ਬਰਾਮਦ ਕੀਤਾ ਗਿਆ। ਕਸਟਮ ਅਧਿਕਾਰੀ ਨੇ ਦੱਸਿਆ ਕਿ ਯਾਤਰੀ ਕੋਲੋਂ 14 ਸੋਨੇ ਦੀਆਂ ਬਾਰਾਂ ਇੱਕ ਐਮਰਜੈਸੀ ਲਾਈਟ ਦੀ ਬੈਟਰੀ ਬਰਾਮਦ ਕੀਤੀਆਂ ਗਈਆਂ ਹਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀ ਯਾਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਅਧਿਕਾਰੀਆਂ ਵੱਲੋ ਯਾਤਰੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..