ਪੱਤਰ ਪ੍ਰੇਰਕ : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਦਾ ਜਨਮ ਦਿਨ ਹੈ। ਇਸ ਮੌਕੇ ਸੀ.ਐਮ. ਮਾਨ ਨੇ ਸੋਸ਼ਲ ਮੀਡੀਆ ਰਾਹੀਂ ਆਪਣੀ ਪਤਨੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਨੇ ਇਕ ਖੂਬਸੂਰਤ ਤਸਵੀਰ ਵੀ ਸ਼ੇਅਰ ਕੀਤੀ ਹੈ।
ਟਵੀਟ ਕਰਦੇ ਹੋਏ ਮੁੱਖ ਮੰਤਰੀ ਨੇ ਲਿਖਿਆ, "ਮੇਰੀ ਸਾਥੀ ਡਾਕਟਰ ਗੁਰਪ੍ਰੀਤ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਵਧਾਈਆਂ… ਮੈਂ ਵਾਹਿਗੁਰੂ ਅੱਗੇ ਸਿਹਤਯਾਬੀ ਅਤੇ ਖੁਸ਼ੀਆਂ ਲਈ ਅਰਦਾਸ ਕਰਦਾ ਹਾਂ…।"


