Breaking: ਜਲੰਧਰ ਵਿੱਚ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਅਤੇ ਅਧਿਕਾਰੀਆਂ ਦੇ ਤਬਾਦਲੇ

by jaskamal

ਪੱਤਰ ਪ੍ਰੇਰਕ : ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ ਦੀ ਖ਼ਬਰ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ 8 ਆਈ.ਏ.ਐਸ. ਅਤੇ 11 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹ ਹੁਕਮ ਪੰਜਾਬ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਹੈ। ਸੂਚੀ ਅਨੁਸਾਰ ਅਦਿੱਤਿਆ ਉੱਪਲ ਹੁਣ ਜਲੰਧਰ ਦੇ ਨਵੇਂ ਨਗਰ ਨਿਗਮ ਕਮਿਸ਼ਨਰ ਹੋਣਗੇ।

More News

NRI Post
..
NRI Post
..
NRI Post
..