ਸਾਕਸ਼ੀ ਸਾਹਨੀ ਨੇ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਿਆ

by jagjeetkaur

ਲੁਧਿਆਣਾ, 30 ਜਨਵਰੀ : ਲੁਧਿਆਣਾ ਦੇ ਮੌਜੂਦਾ ਡਿਪਟੀ ਕਮਿਸ਼ਨਰ ਅਤੇ ਆਈਏਐਸ ਅਧਿਕਾਰੀ ਸੁਰਭੀ ਮਲਿਕ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ 2014 ਬੈਚ ਦੀ ਆਈਏਐਸ ਅਧਿਕਾਰੀ ਸਾਕਸ਼ੀ ਸਾਹਨੀ ਨੇ ਲੁਧਿਆਣਾ ਦੀ ਨਵੇਂ ਡੀਸੀ ਵਜੋਂ ਚਾਰਜ ਸੰਭਾਲ ਲਿਆ ਹੈ। ਜਦਕਿ ਲੁਧਿਆਣਾ ਦੀ ਡੀਸੀ ਸੁਰਭੀ ਮਲਿਕ ਨੂੰ ਪੰਜਾਬ ਊਰਜਾ ਵਿਕਾਸ ਏਜੰਸੀ ਦਾ ਮੁੱਖ ਕਾਰਜਕਾਰੀ ਨਿਯੁਕਤ ਕੀਤਾ ਗਿਆ ਹੈ।

More News

NRI Post
..
NRI Post
..
NRI Post
..