CM ਭਗਵੰਤ ਮਾਨ ਵੱਲੋਂ ਵੱਡਾ ਐਲਾਨ, ਹੁਣ ਰਜਿਸਟਰੀਆਂ ਲਈ ਨਹੀਂ ਪਵੇਗੀ NOC ਦੀ ਲੋੜ

by jagjeetkaur

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਹੈ। ਹੁਣ ਪੰਜਾਬ ਵਿੱਚ ਰਜਿਸਟਰੀਆਂ ਕਰਵਾਉਣ ਲਈ NOC ਦੀ ਲੋੜ ਨਹੀਂ ਪਵੇਗੀ। ਇਸ ਨਾਲ ਰਜਿਸਟਰੀਆਂ ਕਰਵਾਉਣ ਵਿੱਚ ਅੜਿੱਕੇ ਖਤਮ ਹੋਣਗੇ ਅਤੇ ਰਜਿਸਟਰੀਆਂ ਕਰਵਾਉਣੀਆਂ ਆਸਾਨ ਹੋ ਜਾਵੇਗੀ। ਇਹ ਜਾਣਕਾਰੀ CM ਭਗਵੰਤ ਮਾਨ ਵੱਲੋਂ ਸਾਂਝੀ ਕੀਤੀ ਗਈ ਹੈ।

More News

NRI Post
..
NRI Post
..
NRI Post
..