ਸ਼ੰਭੂ ਬਾਰਡਰ ‘ਤੇ ਕਿਸਾਨ ਦੀ ਮੌ.ਤ ! ਅੱਥਰੂ ਗੈਸ ਦੇ ਸੰਪਰਕ ‘ਚ ਆਉਣ ਨਾਲ ਵਿਗੜੀ ਸਿਹਤ

by jagjeetkaur

ਸ਼ੰਬੂ ਬਾਰਡਰ ‘ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਦੌਰਾਨ ਇੱਕ ਕਿਸਾਨ ਦੀ ਅੱਥਰੂ ਗੈਸ ਗੋਲੇ ਦੇ ਸੰਪਰਕ ਵਿੱਚ ਆਉਣ ਨਾਲ ਕਿਸਾਨ ਗਿਆਨ ਸਿੰਘ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਗਿਆਨ ਸਿੰਘ ਨੂੰ ਰਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਹਸਪਤਾਲ ‘ਚ ਜੇਰੇ ਇਲਾਜ਼ ਦੌਰਾਨ ਉਸ ਦੀ ਅੱਜ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਹਿਚਾਣ ਗਿਆਨ ਸਿੰਘ ਪੁੱਤਰ ਗੁਜਰ ਸਿੰਘ ਪਿੰਡ ਚਾਂਚੌਕੀ ਥਾਣਾ ਘੁਮਾਣ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ।

More News

NRI Post
..
NRI Post
..
NRI Post
..