CM ਮਾਨ ਨੇ ਪਤਨੀ ਸਣੇ ਸ਼ਿਵ ਮੰਦਿਰ ‘ਚ ਟੇਕਿਆ ਮੱਥਾ, ਪੰਜਾਬ ਤੇ ਪੰਜਾਬੀਆਂ ਦੀ ਤਰੱਕੀ ਲਈ ਕੀਤੀ ਪ੍ਰਾਰਥਨਾ

by jagjeetkaur

ਅੱਜ ਮਹਾ ਸ਼ਿਵਰਾਤਰੀ ਦੇ ਮੌਕੇ CM ਭਗਵੰਤ ਮਾਨ ਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮੋਹਾਲੀ ਦੇ ਫੇਜ਼-11 ਦੇ ਸ਼ਿਵ ਮੰਦਿਰ ਵਿਖੇ ਨਤਮਸਤਕ ਹੋਏ। ਜਿੱਥੇ ਉਨ੍ਹਾਂ ਨੇ ਸ਼ਿਵਲਿੰਗ ‘ਤੇ ਜਲ ਚੜ੍ਹਾਇਆ ਅਤੇ ਪੂਜਾ-ਅਰਚਨਾ ਕੀਤੀ। ਇਸ ਸਬੰਧੀ CM ਮਾਨ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ।

CM ਮਾਨ ਨੇ ਟਵੀਟ ਕਰਦਿਆਂ ਲਿਖਿਆ,”ਅੱਜ ਮਹਾਸ਼ਿਵਰਾਤਰੀ ਦੇ ਪਾਵਨ ਮੌਕੇ ਪਰਿਵਾਰ ਸਮੇਤ ਮੁਹਾਲੀ ਫੇਜ਼ 11 ਦੇ ਸ਼ਿਵ ਮੰਦਰ ਵਿਖੇ ਨਤਮਸਤਕ ਹੋਏ…ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ…ਮਹਾਸ਼ਿਵਰਾਤਰੀ ਤਿਉਹਾਰ ਦੀਆਂ ਆਪ ਸਭ ਨੂੰ ਬਹੁਤ-ਬਹੁਤ ਵਧਾਈਆਂ…।”

More News

NRI Post
..
NRI Post
..
NRI Post
..