ਪੰਜਾਬ ‘ਚ ‘ਆਪ’ ਨੂੰ ਲੱਗਾ ਦੋਹਰਾ ਝਟਕਾ : MP ਸੁਸ਼ੀਲ ਕੁਮਾਰ ਰਿੰਕੂ ਅਤੇ ਇਸ MLA ਨੇ ਦਿੱਤਾ ਅਸਤੀਫ਼ਾ

by jagjeetkaur

ਨਵੀਂ ਦਿੱਲੀ : ਜਲੰਧਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਜਲੰਧਰ ਪੱਛਮੀ ਵਿਧਾਨ ਸਭਾ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੇ ਵੀ ਭਾਜਪਾ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ।

More News

NRI Post
..
NRI Post
..
NRI Post
..