AAP ਪੰਜਾਬ ਵੱਲੋਂ 4 ਹੋਰ ਉਮੀਦਵਾਰਾਂ ਦਾ ਐਲਾਨ

by jagjeetkaur

ਚੰਡੀਗੜ੍ਹ : AAP ਪੰਜਾਬ ਵੱਲੋਂ 4 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਆਪ ਵੱਲੋਂ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਤੋਂ ਅਮਨਸ਼ੇਰ ਸਿੰਘ (ਸ਼ੈਰੀ ਕਲਸੀ ਮੌਜੂਦਾ MLA), ਜਲੰਧਰ ਤੋਂ ਪਵਨ ਕੁਮਾਰ ਟੀਨੂੰ ਅਤੇ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਟਿਕਟ ਦਿੱਤੀ ਗਈ ਹੈ।

More News

NRI Post
..
NRI Post
..
NRI Post
..