PSEB ਦੇ ਐਲਾਨੇ 10ਵੀਂ ਜਮਾਤ ਦੇ ਨਤੀਜੇ, ਪਹਿਲੇ ਤਿੰਨ ਸਥਾਨਾਂ ‘ਤੇ ਕੁੜੀਆਂ ਨੇ ਮਾਰੀ ਬਾਜ਼ੀ

by jagjeetkaur

ਅੱਜ 19 ਅਪ੍ਰੈਲ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 10ਵੀਂ ਜਮਾਤ ਦੀ ਬੋਰਡ ਪ੍ਰੀਖਿਆਵਾਂ ਦਾ ਨਤੀਜੇ ਐਲਾਨੇ ਗਏ ਹਨ। ਵਿਦਿਆਰਥੀ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣੇ ਨਤੀਜੇ ਦੇਖ ਸਕਦੇ ਹਨ।

ਨਤੀਜਾ ਦੇਖਣ ਲਈ-

  • ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ pseb.ac.in ‘ਤੇ ਕਲਿੱਕ ਕਰੋ।
  • ਉਸ ਤੋਂ ਬਾਅਦ ਨਤੀਜਾ ਸਲੈਕਟ ਕਰੋ।
  • ਫਿਰ ਰੋਲ ਨੰਬਰ ਭਰੋ ਅਤੇ ਕਲਿੱਕ ਕਰ ਦਿਓ।
  • ਇਸ ਤੋਂ ਬਾਅਦ ਤੁਸੀਂ ਆਪਣਾ ਨਤੀਜਾ ਦੇਖ ਸਕੋਗੇ।

More News

NRI Post
..
NRI Post
..
NRI Post
..