ਹੁਸ਼‍ਿਆਰਪੁਰ ਤੋਂ BSP ਉਮੀਦਵਾਰ AAP ‘ਚ ਸ਼ਾਮਿਲ

by jagjeetkaur

ਚੰਡੀਗੜ੍ਹ, 8 ਮਈ 2024 – ਪੰਜਾਬ ਦੇ ਅੰਦਰ ਬਸਪਾ ਨੂੰ ਆਮ ਆਦਮੀ ਪਾਰਟੀ ਨੇ ਵੱਡਾ ਝਟਕਾ ਦਿੱਤਾ ਹੈ। ਹੁਸ਼‍ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਆਪ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ‘ਚ ਸ਼ਾਮਿਲ ਕਰਵਾਇਆ।

ਦੱਸਣਯੋਗ ਹੈ ਕਿ ਬਸਪਾ ਦੀ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੁਸ਼ਿਆਰਪੁਰ (ਰਾਖਵੇਂ) ਤੋਂ ਰਾਕੇਸ਼ ਸੁਮਨ ਨੂੰ ਬਸਪਾ ਦਾ ਉਮੀਦਵਾਰ ਬਣਾਇਆ ਗਿਆ ਸੀ।

More News

NRI Post
..
NRI Post
..
NRI Post
..