ਲੁਧਿਆਣਾ ਤੋਂ ਕਾਂਗਰਸ ਉਮੀਦਵਾਰ ਰਾਜਾ ਵੜਿੰਗ ਨੇ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਨਾਲ ਪਾਈ ਵੋਟ

by jagjeetkaur

ਲੋਕ ਸਭਾ ਚੋਣਾਂ 2024 ਦਾ ਅੱਜ ਆਖਰੀ ਗੇੜ ਹੈ। ਪੰਜਾਬ ਵਿੱਚ 13 ਸੀਟਾਂ ‘ਤੇ ਲੋਕ ਸਭਾ ਚੋਣਾਂ ਦੀ ਵੋਟਿੰਗ ਹੋ ਰਹੀ ਹੈ।

ਲੁਧਿਆਣਾ ਤੋਂ ਕਾਂਗਰਸ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਨਾਲ ਵੋਟ ਪਾਈ ਅਤੇ ਸੋਸ਼ਲ ਮੀਡੀਆ ‘ਤੇ ਤਸਵੀਰ ਸਾਂਝੀ ਕਰਦਿਆਂ ਲਿਖਿਆ ਕਿ ਮੈਂ ਆਪਣਾ ਫਰਜ਼ ਨਿਭਾ ਦਿੱਤਾ ਹੈ। ਤੁਸੀਂ ਸਭ ਨੇ ਵੀ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਲਈ ਅੱਜ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ‘ਤੇ ਆਪਣੇ ਫਰਜ਼ ਦਾ ਇਸਤੇਮਾਲ ਜ਼ਰੂਰ ਕਰਨਾ ਜੀ।

More News

NRI Post
..
NRI Post
..
NRI Post
..