ਲੁਧਿਆਣਾ ‘ਚ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੇ ਪਰਿਵਾਰ ਸਮੇਤ ਵੋਟ ਪਾਈ

by nripost

ਲੁਧਿਆਣਾ (ਨੇਹਾ)- ਲੁਧਿਆਣਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਆਪਣੇ ਪਰਿਵਾਰ ਸਮੇਤ ਵੋਟ ਪਾਈ।

ਲੁਧਿਆਣਾ 'ਚ ਸਭ ਤੋਂ ਵੱਧ ਉਮੀਦਵਾਰ ਚੋਣ ਮੈਦਾਨ ਵਿਚ ਹਨ। ਲੁਧਿਆਣਾ ਹਲਕੇ ਤੋਂ 43 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਲੁਧਿਆਣਾ ਤੋਂ 43 ਉਮੀਦਵਾਰਾਂ ਵਿੱਚੋਂ 41 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣ ਮੈਦਾਨ ਵਿਚ ਹਨ। ਜਦਕਿ ਲੁਧਿਆਣਾ ਵਿਖੇ 17 ਲੱਖ 58 ਹਜ਼ਾਰ 614 ਕੁੱਲ ਵੋਟਰ ਹਨ ਜਿਨ੍ਹਾਂ ’ਚ 9 ਲੱਖ 37 ਹਜ਼ਾਰ 94 ਮਰਦ ਵੋਟਰ, 8 ਲੱਖ 21 ਹਜ਼ਾਰ 386 ਮਹਿਲਾ ਵੋਟਰ ਹਨ ਅਤੇ 134 ਟਰਾਂਸਜੈਂਡਰ ਵੋਟਰ ਹਨ। ਵੋਟਰਾਂ ਦੇ ਲਈ ਲੁਧਿਆਣਾ ਹਲਕੇ ਵਿਚ 1843 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

More News

NRI Post
..
NRI Post
..
NRI Post
..