ਮੋਹਾਲੀ ‘ਚ ਕੁੜੀ ਦਾ ਬੇਰਹਿਮੀ ਨਾਲ ਕਤਲ

by nripost

ਮੋਹਾਲੀ (ਹਰਮੀਤ): ਮੋਹਾਲੀ ਵਿਚ ਇੱਕ ਲੜਕੀ ਦਾ ਬੜੀ ਬੇਰਹਿਮੀ ਦੇ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੋਈ ਹੈ।ਜਿਕਰਯੋਗ ਹੈ ਕਿ ਮ੍ਰਿਤਕਾ ਦੀ ਪਛਾਣ ਬਲਜਿੰਦਰ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ, ਫੇਜ਼-5 ਮਾਰਕੀਟ ਵਿੱਚ ਇਕ ਲੜਕੀ ਦਾ ਇੱਕ ਨੌਜਵਾਨ ਵੱਲੋਂ ਤਲਵਾਰ ਦੇ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..