ਜੇਲ੍ਹ ‘ਚੋਂ ਬਾਹਰ ਆਇਆ ਵਾਟਰ ਕੈਨਨ ਵਾਲਾ ਨਵਦੀਪ, ਮਿਲੀ ਜ਼ਮਾਨਤ !

by vikramsehajpal

ਅੰਮ੍ਰਿਤਸਰ (ਸਾਹਿਬ) - ਕਿਸਾਨ ਅੰਦੋਲਨ ਨਾਲ ਜੁੜੇ ਵਾਟਰ ਕੈਨਨ ਵਾਲੇ ਨਵਦੀਪ ਸਿੰਘ ਜਲਬੇੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਇੱਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਨਵਦੀਪ ਜਲਬੇੜਾ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਐੱਸ. ਐੱਸ. ਪੀ. ਅੰਬਾਲਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ ਪਰ ਇਸ ਤੋਂ ਪਹਿਲਾਂ ਹੀ ਹਾਈਕੋਰਟ ਨੇ ਨਵਦੀਪ ਨੂੰ ਜ਼ਮਾਨਤ ਦੇ ਦਿੱਤੀ ਹੈ।

More News

NRI Post
..
NRI Post
..
NRI Post
..