ਸਿੱਖਿਆ ਮੰਤਰੀ ਵੱਲੋਂ16 ਅਗਸਤ ਨੂੰ ਜਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ

by vikramsehajpal

ਮੋਹਾਲੀ(ਸਾਹਿਬ) : ਸੁਤੰਤਰਤਾ ਦਿਵਸ ਮੌਕੇ ਤੇ ਪੁਹੰਚੇ ਮੁੱਖ ਮਹਿਮਾਨ ਵਜੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਰਸਮ ਅਦਾ ਕਰਨ ਤੋਂ ਬਾਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੱਲ੍ਹ ਮਿਤੀ 16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮੌਕੇ ਦੌਰਾਨ ਭਾਸ਼ਣ ਦੇਂਦਿਆਂ ਕਿਹਾ ਕਿ ਉਹ ਦੇਸ਼ ਦੇ ਚੰਗੇ ਭਵਿੱਖ ਦੇ ਕਾਮਨਾ ਕਰਦੇ ਹਨ ਅਤੇ ਸਿੱਖਿਆ ਨੂੰ ਉੱਚ ਪੱਧਰ ਤੇ ਲੈਕੇ ਜਾਨ ਲਈ ਨਵੇਂ ਨਵੇਂ ਉਪਰਾਲੇ ਕਰ ਰਹੇ ਹਨ। ਸਕੂਲ ਵਿਚ ਹਰ ਇਕ ਸਹੂਲਤ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਬਹੁਤ ਜਲਦ ਹੀ ਸਕੂਲਾਂ ਨੂੰ ਖੁਸ਼ਹਾਲ ਸਕੂਲ ਬਣਾ ਦਿੱਤਾ ਜਾਵੇਗਾ

More News

NRI Post
..
NRI Post
..
NRI Post
..