ਭਾਰਤ-ਅਮਰੀਕਾ ਸਬੰਧਾਂ ਦੀ ਹੋਵੇਗੀ ਮਜ਼ਬੂਤੀ. ਰਾਜਨਾਥ ਸਿੰਘ ਪੁੱਜੇ ਵਾਸ਼ਿੰਗਟਨ

by vikramsehajpal

ਵਾਸ਼ਿੰਗਟਨ (ਸਾਹਿਬ) - ਅਮਰੀਕਾ ਦੇ ਚਾਰ ਰੋਜ਼ਾ ਦੌਰੇ ਤਹਿਤ ਭਾਰਤ ਦੇ ਰੱਖਿਆ ਰਾਜਨਾਥ ਸਿੰਘ ਵੀਰਵਾਰ ਨੂੰ ਵਾਸ਼ਿੰਗਟਨ ਪਹੁੰਚ ਗਏ ਹਨ। ਉਹ ਇੱਥੇ ਭਾਰਤ-ਅਮਰੀਕਾ ਸਬੰਧਾਂ ਦੀ ਮਜ਼ਬੂਤੀ ਲਈ ਅਮਰੀਕੀ ਨੇਤਾਵਾਂ ਨਾਲ ਵੱਖ-ਵੱਖ ਮੁੱਦਿਆਂ ਵਿਚਾਰ ਵਟਾਂਦਰਾ ਕਰਨਗੇ। ਦੌਰੇ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਅਮਰੀਕੀ ਹਮਰੁਤਬਾ ਲਿਓਡ ਅਸਟਿਨ ਅਤੇ ਕੌਮੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਨ ਸਣੇ ਹੋਰਨਾਂ ਨਾਲ ਮੁ਼ਲਾਕਾਤ ਦਾ ਪ੍ਰੋਗਰਾਮ ਹੈ।

More News

NRI Post
..
NRI Post
..
NRI Post
..