ਅਕਾਲੀ ਦਲ ਦਾ ਵੱਡਾ ਫ਼ੈਸਲਾ ਜ਼ਿਮਨੀ ਚੋਣ ਦੇ ਉਮੀਦਵਾਰ ਚੁਣਨ ਲਈ ਕੀਤੀ ਜਾਵੇਗੀ ਰਾਏ

by nripost

ਬਰਨਾਲਾ (ਹਰਮੀਤ) : ਪਾਰਲੀਮਾਨੀ ਬੋਰਡ ਦੇ ਮੈਂਬਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਪਾਰਲੀਮਾਨੀ ਬੋਰਡ ਵੱਲੋਂ ਭਲਕੇ 24 ਅਗਸਤ ਨੂੰ ਹੁਸ਼ਿਆਰਪੁਰ ਵਿਚ ਚੱਬੇਵਾਲ, 27 ਅਗਸਤ ਨੂੰ ਗੁਰਦਾਸਪੁਰ ਵਿਚ ਡੇਰਾ ਬਾਬਾ ਨਾਨਕ ਅਤੇ 28 ਅਗਸਤ ਨੂੰ ਬਰਨਾਲਾ ਦਾ ਦੌਰਾ ਕੀਤਾ ਜਾਵੇਗਾ। ਡਾ. ਚੀਮਾ ਨੇ ਕਿਹਾ ਕਿ ਬੋਰਡ ਇਹਨਾਂ ਹਲਕਿਆਂ ਵਿਚ ਸਥਾਨਕ ਲੀਡਰਸ਼ਿਪ ਨਾਲ ਗੱਲਬਾਤ ਕਰੇਗਾ।

ਪਾਰਲੀਮਾਨੀ ਬੋਰਡ ਦੇ ਮੈਂਬਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਪਾਰਲੀਮਾਨੀ ਬੋਰਡ ਵੱਲੋਂ ਭਲਕੇ 24 ਅਗਸਤ ਨੂੰ ਹੁਸ਼ਿਆਰਪੁਰ ਵਿਚ ਚੱਬੇਵਾਲ, 27 ਅਗਸਤ ਨੂੰ ਗੁਰਦਾਸਪੁਰ ਵਿਚ ਡੇਰਾ ਬਾਬਾ ਨਾਨਕ ਅਤੇ 28 ਅਗਸਤ ਨੂੰ ਬਰਨਾਲਾ ਦਾ ਦੌਰਾ ਕੀਤਾ ਜਾਵੇਗਾ। ਡਾ. ਚੀਮਾ ਨੇ ਕਿਹਾ ਕਿ ਬੋਰਡ ਇਹਨਾਂ ਹਲਕਿਆਂ ਵਿਚ ਸਥਾਨਕ ਲੀਡਰਸ਼ਿਪ ਨਾਲ ਗੱਲਬਾਤ ਕਰੇਗਾ। ਉਨ੍ਹਾਂ ਕਿਹਾ ਕਿ ਗਿੱਦੜਬਾਹਾ ਹਲਕੇ ਦੇ ਦੌਰੇ ਦੀ ਤਾਰੀਕ ਜਲਦੀ ਹੀ ਤੈਅ ਕੀਤੀ ਜਾਵੇਗੀ।

More News

NRI Post
..
NRI Post
..
NRI Post
..