12 ਅਪ੍ਰੈਲ, ਸਿਮਰਨ ਕੌਰ- (NRI MEDIA) :
ਮੀਡਿਆ ਡੈਸਕ (ਸਿਮਰਨ ਕੌਰ) : 14 ਅਪ੍ਰੈਲ ਨੂੰ ਆਉਣ ਵਾਲੇ ਵਿਸਾਖੀ ਦੇ ਤਿਓਹਾਰ ਮੌਕੇ 'ਤੇ ਪਾਕਿਸਤਾਨ ਦੀਆਂ ਸਿੱਖ ਸੰਗਤਾਂ ਵਲੋਂ ਤਿਆਰੀਆਂ ਜੋਰਾਂ ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ | ਗੁਰਦੁਆਰਾ ਸ਼੍ਰੀ ਪੰਜਾ ਸਾਹਿਬ ਦੀ ਸਜਾਵਟ ਵੇਖ ਕੇ ਜ਼ਾਹਰ ਹੋ ਰਿਹਾ ਹੈ ਕਿ ਬਹੁਤ ਹੀ ਧੂਮ-ਧਾਮ ਨਾਲ ਇਸ ਤਿਉਹਾਰ ਨੂੰ ਮਨਾਉਣ ਲਈ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਜਿਕਰਯੋਗ ਹੈ ਕਿ ਗੁਰਦੁਆਰਾ ਸ਼੍ਰੀ ਪੰਜਾ ਸਾਹਿਬ ਨੂੰ ਵਿਸਾਖੀ ਮੌਕੇ 'ਤੇ ਸੁੰਦਰ ਫੁੱਲਾਂ ਅਤੇ ਦੀਪਮਾਲਾ ਕਰ ਸਜਾਇਆ ਗਿਆ ਹੈ | ਤਸਵੀਰਾਂ ਰਹੀ ਕਰੋ ਸ਼੍ਰੀ ਪੰਜਾ ਸਾਹਿਬ ਦੇ ਦਰਸ਼ਨ |



