ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IAS ਤੇ PCS ਅਧਿਕਾਰੀਆਂ ਦੇ ਕੀਤੇ ਤਬਾਦਲੇ

by nripost

ਜਲੰਧਰ (ਰਾਘਵ): ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ 'ਤੇ ਤਬਾਦਲੇ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਫਿਰ ਤੋਂ ਪੰਜਾਬ ਵਿਚ ਵੱਡੇ ਪੱਧਰ 'ਤੇ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਆਈ. ਏ. ਐੱਸ. ਅਤੇ ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਕੁੱਲ੍ਹ 12 ਆਈ. ਏ. ਐੱਸ. ਅਤੇ ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ।

More News

NRI Post
..
NRI Post
..
NRI Post
..