ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖਬਰ

by nripost

ਚੰਡੀਗੜ੍ਹ (ਰਾਘਵ): ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਨੇ 79 ਅਧਿਆਪਕਾਂ ਨੂੰ ਪਦਉਨਤ ਕਰ ਕੇ ਲੈਕਚਰਾਰ ਬਣਾਉਣ ਦਾ ਐਲਾਨ ਕੀਤਾ ਹੈ। ਵਿਭਾਗ ਵੱਲੋਂ ਬਾਕਾਇਦਾ ਇਸ ਦੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ।

ਹਾਲਾਂਕਿ ਹੁਕਮਾਂ ਵਿਚ ਇਹ ਵੀ ਸਾਫ਼ ਕੀਤਾ ਗਿਆ ਹੈ ਕਿ ਇਨ੍ਹਾਂ ਪਦਉਨਤੀਆਂ 'ਚ ਰਿਵਿਊ ਦਾ ਅਸਰ ਰਹੇਗਾ ਤੇ ਉਸ ਤੋਂ ਬਾਅਦ ਹੀ ਮੁਲਾਜ਼ਮ ਨੂੰ ਪਦਉਨਤੀ ਦੀ ਮਿਤੀ ਦਾ ਲਾਭ ਦਿੱਤਾ ਜਾਵੇਗਾ। ਇਨ੍ਹਾਂ ਕਰਮਚਾਰੀਆਂ ਦੇ ਪੋਸਟਿੰਗ ਦੇ ਹੁਕਮ ਵੱਖਰੇ ਤੌਰ 'ਤੇ ਜਾਰੀ ਕੀਤੇ ਜਾਣਗੇ।

More News

NRI Post
..
NRI Post
..
NRI Post
..