IPL T20 : ਮੁੰਬਈ ਇੰਡੀਅਨਜ਼ ਨੂੰ ਕੋਲਕਾਤਾ ਨਾਈਟ ਰਾਈਡਰਜ਼ ਨੇ 34 ਦੌੜਾਂ ਨਾਲ ਹਰਾਇਆ

by

ਕੋਲਕਾਤਾ (ਵਿਕਰਮ ਸਹਿਜਪਾਲ) : IPL -12 ਦਾ 49ਵਾਂ ਮੁਕਾਬਲਾ ਕੋਲਕਾਤਾ ਨਾਈਟ ਰਾਈਡਰਜ਼ ਤੇ ਮੁੰਬਈ ਇੰਡੀਅਨਜ਼ ਵਿਚਾਲੇ ਖੇਡਿਆ ਗਿਆ। ਜਿਸ 'ਚ ਮੁੰਬਈ ਨੇ ਟਾਸ ਜਿੱਤ ਕੇ ਕੋਲਕਾਤਾ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਕੋਲਕਾਤਾ ਨੇ ਮੁੰਬਈ ਇੰਡੀਅਨਜ਼ ਨੂੰ 233 ਦੌੜਾਂ ਦਾ ਟੀਚਾ ਦਿੱਤਾ ਸੀ। 

ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਮੁੰਬਈ ਇੰਡੀਅਨਜ਼ ਦੀ ਟੀਮ ਇਹ ਮੈਚ 34 ਦੌੜਾਂ ਨਾਲ ਹਾਰ ਗਈ। ਇਸ ਦੌਰਾਨ ਹਾਰਦਿਕ ਪੰਡਯਾ ਨੇ ਧਮਾਕੇਦਾਰ ਪਾਰੀ ਖੇਡਦਿਆ ਹੋਇਆ 91 ਦੌੜਾਂ ਬਣਾਈਆਂ। ਕੋਲਕਾਤਾ ਟੀਮ ਵਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਸ਼ੁਭਮਨ ਗਿੱਲ ਨੇ 76 ਦੌੜਾਂ ਤੇ ਕ੍ਰਿਸ ਲੇਨ ਨੇ 54 ਦੌੜਾਂ ਦਾ ਯੋਗਦਾਨ ਦਿੱਤਾ।

More News

NRI Post
..
NRI Post
..
NRI Post
..