ਤਰਨਤਾਰਨ (ਨੇਹਾ): ਅਮਰੀਕਾ ਗਏ ਪੰਜਾਬ ਦੇ ਨੌਜਵਾਨਾਂ ਦੀ ਉੱਥੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਤਰਨਤਾਰਨ ਦੇ ਸਰਹੱਦੀ ਪਿੰਡ ਪੱਲੋਪੱਥੀ ਵਾਸੀ 24 ਸਾਲਾ ਜਗਬੀਰ ਸਿੰਘ ਭੁੱਲਰ, ਪੁੱਤਰ ਮਰਹੂਮ ਅਜੀਤ ਸਿੰਘ ਢਾਈ ਸਾਲ ਪਹਿਲਾਂ ਅਮਰੀਕਾ ਗਿਆ ਸੀ। ਅਮਰੀਕਾ ਗਏ ਨੂੰ ਅਜੇ ਥੋੜ੍ਹਾ ਸਮਾਂ ਹੀ ਹੋਇਆ ਸੀ ਇਹ ਮੰਦਭਾਗੀ ਘਟਨਾ ਵਾਪਰ ਗਈ।
