ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 8 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ

by nripost

ਚੰਡੀਗੜ੍ਹ (ਨੇਹਾ): ਪੰਜਾਬ ਸਰਕਾਰ ਨੇ ਅੱਜ ਪੁਲੀਸ ਵਿਭਾਗ ਵਿੱਚ ਵੱਡਾ ਫੇਰਬਦਲ ਕਰਦਿਆਂ 8 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਸ ਸਬੰਧੀ ਜਾਰੀ ਹੁਕਮਾਂ ਮੁਤਾਬਕ ਆਈਪੀਐੱਸ ਅਧਿਕਾਰੀ ਨੀਲਾਂਬਰੀ ਜਗਦਲੇ ਨੂੰ ਡੀਆਈਆਰ ਕਾਉੂਂਟਰ ਇੰਟੈਲੀਜੈਂਸ ਪੰਜਾਬ ਲਾਇਆ ਗਿਆ ਹੈ। ਕੁਲਦੀਪ ਸਿੰਘ ਚਾਹਿਲ ਨੂੰ ਡੀਆਈਜੀ ਤਕਨੀਕੀ ਸਰਵਿਸ ਪੰਜਾਬ ਦੇ ਨਾਲ ਡੀਈਜੀ ਪਟਿਆਲਾ ਰੇਂਜ ਦੀ ਵਾਧੂ ਜ਼ਿੰਮੇਵਾਰੀ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਆਈਪੀਐਸ ਅਧਿਕਾਰੀ ਸਤਿੰਦਰ ਸਿੰਘ ਨੂੰ ਡੀਆਈਜੀ ਲੁਧਿਆਣਾ ਰੇਂਜ, ਡਾਕਟਰ ਨਾਨਕ ਸਿੰਘ ਨੂੰ ਡੀਆਈਜੀ ਬਾਰਡਰ ਰੇਂਜ ਅੰਮ੍ਰਿਤਸਰ, ਗੁਰਮੀਤ ਸਿੰਘ ਚੌਹਾਨ ਨੂੰ ਡੀਆਈਜੀ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਲਾਇਆ ਗਿਆ ਹੈ।

More News

NRI Post
..
NRI Post
..
NRI Post
..