ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਅਕਾਲੀ ਦਲ ‘ਚ ਕਰਨਗੇ ਵਾਪਸੀ

by nripost

ਚੰਡੀਗੜ੍ਹ (ਰਾਘਵ): ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਮਾਨ, ਜੋ 2024 ਵਿੱਚ ਅਕਾਲੀ ਦਲ ਤੋਂ ਨਾਰਾਜ਼ ਹੋ ਕੇ “ਸੁਧਾਰ ਲਹਿਰ” ਵਾਲੇ ਧੜੇ ਵਿੱਚ ਸ਼ਾਮਲ ਹੋ ਗਏ ਸਨ, ਹੁਣ ਮੁੜ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਵਾਪਸ ਆ ਰਹੇ ਹਨ।

ਉਹ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਕੱਲ੍ਹ ਪਾਰਟੀ ਵਿੱਚ ਘਰ ਵਾਪਸੀ ਕਰਨਗੇ। ਉਨ੍ਹਾਂ ਦੀ ਵਾਪਸੀ ਨਾਲ ਅਕਾਲੀ ਦਲ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਮਜ਼ਬੂਤੀ ਮਿਲੇਗੀ।

More News

NRI Post
..
NRI Post
..
NRI Post
..