Drama Queen ਦੀਆਂ ਤਸਵੀਰਾਂ ਨੇ ਇੰਟਰਨੈੱਟ ‘ਤੇ ਫੈਨਜ਼ ਨੂੰ ਕੀਤਾ ਮਦਹੋਸ਼

by

ਮੁੰਬਈ ਡੈਸਕ (ਵਿਕਰਮ ਸਹਿਜਪਾਲ) : ਵਿਵਾਦਾਂ 'ਚ ਘਿਰੀ ਰਹਿਣ ਵਾਲੀ ਬਾਲੀਵੁੱਡ ਅਭਿਨੇਤਰੀ ਰਾਖੀ ਸਾਵੰਤ ਇਕ ਵਾਰ ਮੁੜ ਸੁਰਖੀਆਂ 'ਚ ਛਾਈ ਹੋਈ ਹੈ। 


ਹਾਲ ਹੀ 'ਚ ਰਾਖੀ ਸਾਵੰਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਤਿਲ ਅਦਾਵਾਂ ਨਾਲ ਫੈਨਜ਼ ਨੂੰ ਮਦਹੋਸ਼ ਕਰਦੀ ਨਜ਼ਰ ਆ ਰਹੀ ਹੈ।


ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਨ੍ਹਾਂ ਤਸਵੀਰਾਂ 'ਚ ਰਾਖੀ ਸਾਵੰਤ ਵਾਦੀਆਂ 'ਚ ਘੁੰਮਦੀ ਨਜ਼ਰ ਆ ਰਹੀ ਹੈ। ਰਾਖੀ ਸਾਵੰਤ ਦੀ ਇਸ ਲੁੱਕ 'ਤੇ ਲੋਕ ਤਰ੍ਹਾਂ-ਤਰ੍ਹਾਂ ਦੇ ਕੁਮੈਂਟਸ ਲਗਾਤਾਰ ਕਰ ਰਹੇ ਹਨ।


ਦੱਸ ਦਈਏ ਕਿ ਕੁਝ ਦਿਨ ਪਹਿਲਾ ਰਾਖੀ ਸਾਵੰਤ ਨੇ ਆਪਣੇ ਸਰੀਰ ਨਾਲ ਪਾਕਿਸਤਾਨ ਦਾ ਝੰਡਾ ਲਾ ਕੇ ਕੁਝ ਤਸਵੀਰਾਂ ਪੋਸਟ ਕੀਤੀਆਂ ਸਨ। 


ਪਾਕਿਸਤਾਨ ਦੇ ਝੰਡੇ 'ਚ ਰਾਖੀ ਸਾਵੰਤ ਦੀਆਂ ਤਸਵੀਰਾਂ ਦੇ ਆਉਣ ਪਿੱਛੋਂ ਸੋਸ਼ਲ ਮੀਡੀਆ 'ਤੇ ਲੋਕਾਂ ਨੇ ਉਸ ਨੂੰ ਟਰੋਲ ਕਰਨਾ ਸ਼ੁਰੂ ਕਰ ਦਿੱਤਾ ਗਿਆ ਸੀ। 


ਪਾਕਿਸਤਾਨ ਦੇ ਕਈ ਲੋਕਾਂ ਨੇ ਵੀ ਇਸ 'ਤੇ ਇਤਰਾਜ਼ ਪ੍ਰਗਟ ਕੀਤਾ ਸੀ।

More News

NRI Post
..
NRI Post
..
NRI Post
..