ਬਠਿੰਡਾ ‘ਚ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

by nripost

ਬਠਿੰਡਾ (ਨੇਹਾ): ਜ਼ਿਲ੍ਹੇ ਦੇ ਪਿੰਡ ਮਹਿਰਾਜ ਦੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਜਾਪ ਸਿੰਘ (18) ਪੁੱਤਰ ਦਲਜੀਤ ਸਿੰਘ ਮਾਪਿਆਂ ਦਾ ਇੱਕਲੌਤਾ ਪੁੱਤਰ ਸੀ ਅਤੇ ਬੀਏ ਦੀ ਪੜ੍ਹਾਈ ਕਰ ਰਿਹਾ ਸੀ।

ਪਿੰਡ ਵਾਸੀਆਂ ਮੁਤਾਬਕ ਨੌਜਵਾਨ ਉਸ ਵੇਲੇ ਕਰੰਟ ਦੀ ਲਪੇਟ ਵਿੱਚ ਆ ਗਿਆ, ਜਦੋਂ ਉਹ ਗੁਆਂਢੀਆਂ ਦੇ ਘਰੇ ਪਾਣੀ ਆਉਣ ਕਾਰਨ ਇਨਵਰਟਰ ਨੂੰ ਸਾਈਡ ਤੇ ਕਰ ਰਿਹਾ ਸੀ। ਇਸ ਦੌਰਾਨ ਪਰਿਵਾਰ ਵਲੋਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

More News

NRI Post
..
NRI Post
..
NRI Post
..