ਪੰਜ ਤੱਤਾਂ ‘ਚ ਵਿਲੀਨ ਹੋਏ ਰਾਜਵੀਰ ਜਵੰਦਾ

by nripost

ਜਗਰਾਓਂ (ਨੇਹਾ): ਬੇਹੱਦ ਸੁਰੀਲੀ ਆਵਾਜ਼ ਦੇ ਮਾਲਕ ਤੇ ਸਾਫ ਸੁਥਰੀ ਗਾਇਕੀ ਲਈ ਜਾਣੇ ਜਾਂਦੇ ਹਰ ਦਿਲ ਅਜ਼ੀਜ਼ ਪੰਜਾਬੀ ਗਾਇਕ ਰਾਜਵੀਰ ਜਵੰਦਾ ਪਿਛਲੇ 11 ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਦੇ ਆਖਰ ਜ਼ਿੰਦਗੀ ਦੀ ਜੰਗ ਹਾਰ ਗਿਆ।

ਉਨ੍ਹਾਂ ਦਾ ਬੁੱਧਵਾਰ 8 ਅਕਤੂਬਰ ਨੂੰ ਸਵੇਰੇ 10:55 ਵਜੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ।

More News

NRI Post
..
NRI Post
..
NRI Post
..