ਬਟਾਲਾ (ਨੇਹਾ): ਜੋਗੀ ਰਾਜ ਸਤਿਗੁਰੂ ਸ਼੍ਰੀ ਬਾਵਾ ਲਾਲ ਜੀ ਮਹਾਰਾਜ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ।
ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ 20 ਜਨਵਰੀ (ਮੰਗਲਵਾਰ) ਨੂੰ ਜ਼ਿਲ੍ਹੇ ਭਰ ਵਿੱਚ ਲੋਕਲ ਪੱਧਰ 'ਤੇ ਛੁੱਟੀ ਦਾ ਐਲਾਨ ਕੀਤਾ ਹੈ |