ਜਲੰਧਰ (ਨੇਹਾ) : ਇਸ ਸਮੇਂ ਦੀ ਵੱਡੀ ਖਬਰ ਜਲੰਧਰ ਤੋਂ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ ਜਲੰਧਰ ਆ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚਣਗੇ।
1 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਦੇ ਡੇਰਾ ਬੱਲਾਂ ਵਿਖੇ ਪੁੱਜਣਗੇ। ਪੀਐਮ ਮੋਦੀ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਣਗੇ। ਇਸ ਗੱਲ ਦੀ ਪੁਸ਼ਟੀ ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਨੇ ਕੀਤੀ ਹੈ।
ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਪੁੱਜਣਗੇ।



