ਇੰਗਲੈਂਡ ਤੋਂ ਡਿਪੋਰਟ ਹੋਇਆ ਫਰੀਦਕੋਟ ਦਾ ਨੌਜਵਾਨ

by nripost

ਫਰੀਦਕੋਟ (ਨੇਹਾ): ਫਰਜ਼ੀ ਸਰਟੀਫਿਕੇਟਾਂ ਦੇ ਆਧਾਰ 'ਤੇ ਵਿਦੇਸ਼ ਜਾਣ ਵਾਲੇ ਇਕ ਨੌਜਵਾਨ ਖਿਲਾਫ ਥਾਣਾ ਸਦਰ ਫਰੀਦਕੋਟ 'ਚ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਐਸ.ਐਚ.ਓ ਚਮਕੌਰ ਸਿੰਘ ਇੰਚਾਰਜ ਚੌਾਕੀ ਗੋਲੇਵਾਲਾ ਫ਼ਰੀਦਕੋਟ ਨੇ ਦੱਸਿਆ ਕਿ ਸੁਖਪ੍ਰੀਤ ਸਿੰਘ ਨਾਂਅ ਦਾ ਨੌਜਵਾਨ ਪੜ੍ਹਾਈ ਦਾ ਜਾਅਲੀ ਸਰਟੀਫਿਕੇਟ ਤਿਆਰ ਕਰਵਾ ਕੇ ਇੰਗਲੈਂਡ ਗਿਆ ਸੀ | ਅਧਿਕਾਰੀਆਂ ਵੱਲੋਂ ਜਾਂਚ ਦੌਰਾਨ ਦਸਤਾਵੇਜ਼ ਜਾਅਲੀ ਪਾਏ ਜਾਣ ਤੋਂ ਬਾਅਦ ਉਸ ਨੂੰ ਡਿਪੋਰਟ ਕਰ ਦਿੱਤਾ ਗਿਆ।

ਜਦੋਂ ਉਕਤ ਨੌਜਵਾਨ ਦਿੱਲੀ ਏਅਰਪੋਰਟ 'ਤੇ ਉਤਰਿਆ ਤਾਂ ਏਅਰਪੋਰਟ ਪੁਲਿਸ ਵੱਲੋਂ ਜ਼ੀਰੋ ਐਫਆਈਆਰ ਦਰਜ ਕੀਤੀ ਗਈ। ਦਰਜ ਕਰਕੇ ਸਬੰਧਤ ਥਾਣਾ ਸਦਰ ਫਰੀਦਕੋਟ ਦੇ ਹਵਾਲੇ ਕਰ ਦਿੱਤਾ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..