ਟੋਰਾਂਟੋ : ਹਵਾਈ ਅੱਡੇ ‘ਤੇ ਅੱਗ ਲੱਗਣ ਕਾਰਨ ਅਮਰੀਕਾ ਜਾਣ ਵਾਲੀ ਉਡਾਣਾਂ ਰੱਦ

by

ਵੈੱਬ ਡੈਸਕ (ਵਿਕਰਮ ਸਹਿਜਪਾਲ) : ਤੁਹਾਨੂੰ ਦੱਸ ਦਈਏ ਕਿ ਟੋਰਾਂਟੋ ਦੇ ਪੀਅਰਸਨ ਕੌਮਾਂਤਰੀ ਹਵਾਈ ਅੱਡੇ ‘ਤੇ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। 


ਇਸ ਦੌਰਾਨ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਟਰਮੀਨਲ 1 ਤੋਂ ਅਮਰੀਕਾ ਜਾਣ ਵਾਲੀਆਂ ਸਾਰੀਆਂ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਉਡਾਣਾਂ ਧੂੰਏਂ ਤੇ ਪਾਣੀ ਕਾਰਨ ਰੱਦ ਕੀਤਾ ਗਿਆ ਹੈ।

More News

NRI Post
..
NRI Post
..
NRI Post
..