IND vs AUS : ਰੋਮਾਂਚਕ ਮੈਚ ‘ਚ ਭਾਰਤ ਨੂੰ ਮਿਲੀ ਹਾਰ’

by mediateam

ਓਂਟਾਰੀਓ (ਵਿਕਰਮ ਸਹਿਜਪਾਲ) : ਭਾਰਤ ਤੇ ਆਸਟਰੇਲੀਆ ਵਿਚਾਲੇ 2 ਟੀ-20 ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਵਾਈਜੇਗ ਸਟੇਡੀਅਮ 'ਚ ਖੇਡਿਆ ਗਿਆ। ਇਸ ਮੈਚ 'ਚ ਆਸਟਰੇਲੀਆ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਸੀ। ਜਿਸ 'ਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟਰੇਲੀਆ ਨੂੰ 127 ਦੌੜਾਂ ਦਾ  ਟੀਚਾ ਦਿੱਤਾ।

ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉੱਤਰੀ ਆਸਟਰੇਲੀਆ ਦੀ ਟੀਮ ਨੇ ਇਹ ਮੈਚ 3 ਵਿਕਟਾਂ ਨਾਲ ਜਿੱਤ ਲਿਆ। ਆਸਟਰੇਲੀਆ ਨੇ ਟੀ-20 ਸੀਰੀਜ਼ 'ਚ 1-0 ਦੀ ਬੜ੍ਹਤ ਬਣਾ ਲਈ ਹੈ। ਹੁਣ ਅਗਲਾ ਟੀ-20 ਮੈਚ 27 ਫਰਵਰੀ ਨੂੰ ਖੇਡਿਆ ਜਾਣਾ ਹੈ।

More News

NRI Post
..
NRI Post
..
NRI Post
..