ਬੰਗਲਾਦੇਸ਼ ਦੇ ਖ਼ਿਲਾਫ਼ ਟੀਮ ਇੰਡੀਆ ਦੀ ਵਧੀਆ ਸ਼ੁਰੂਆਤ

by

ਬਰਮਿੰਘਮ: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਵਰਲਡ ਕੱਪ 2019 ਦਾ 40ਵਾਂ ਮੁਕਾਬਲਾ ਬਰਮਿੰਘਮ ਦੇ ਐਜਬੈਸਟਨ ਮੈਦਾਨ 'ਤੇ ਖੇਡਿਆ ਜਾ ਰਿਹਾ ਹੈ ਜਿਸ ਵਿਚ ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਲਿਆ ਹੈ। ਰੋਹਿਤ ਤੇ ਰਾਹੁਲ ਨੇ ਭਾਰਤ ਨੂੰ ਮਜਬੂਤ ਸ਼ੁਰਵਤ ਦਿਤੀ ਹੈ। ਰੋਹਿਤ 50 ਦੋੜਾ ਤੇ ਰਾਹੁਲ 32 ਦੋੜਾ ਬਣਾ ਕੇ ਖੇਲ ਰਹੇ ਹਨ ਦੋਨਾਂ ਨੇ ਮਿਲ ਕੇ 15 ਊਵਾਰਾ ਵਿਚ 87 ਦੋੜਾ ਬਣਾ ਲਾਇਆ ਨੇ ਜਿਸ ਵਿਚ ਰੋਹਿਤ ਨੇ 3 ਛਕੇ ਮਾਰ ਕੇ ਖੇਲ ਰਹੇ ਹਨ।

ਟੀਮਾਂ :

ਭਾਰਤ:  ਰੋਹਿਤ ਸ਼ਰਮਾ, ਕੇ ਐਲ ਰਾਹੁਲ, ਵਿਰਾਟ ਕੋਹਲੀ (ਕਪਤਾਨ), ਰਿਸ਼ਭ ਪੰਤ, ਮਹਿੰਦਰ ਸਿੰਘ ਧੋਨੀ, ਦਿਨੇਸ਼ ਕਾਰਤਿਕ, ਹਰਦਿਕ ਪੰਡਯਾ, ਮੁਹੰਮਦ ਸ਼ਮੀ, ਭੁਵਨੇਸ਼ਵਰ ਕੁਮਾਰ, ਯੁਜਵੇਂਦਰ ਚਾਹਲ, ਜਸਪ੍ਰੀਤ ਬੁਮਰਾਹ।

ਬੰਗਲਾਦੇਸ਼:  ਤਮੀਮ ਇਕਬਾਲ, ਸੌਮਿਆ ਸਰਕਾਰ, ਸ਼ਾਕਿਬ ਅਲ ਹਸਨ, ਮੁਸ਼ਫਿਕੁਰ ਰਹੀਮ, ਲਿਟਨ ਦਾਸ, ਮੋਸਾਦਕ ਹੁਸੈਨ, ਸ਼ਬੀਰ ਰਹਿਮਾਨ, ਮੁਹੰਮਦ ਸੈਫੂਦੀਨ, ਮਸ਼ਰਫ਼ੀ ਮੁਰਤਜ਼ਾ, ਮੁਸਤਫਿਜ਼ੁਰ ਰਹਿਮਾਨ, ਰੁਬਲ ਹੁਸੈਨ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

More News

NRI Post
..
NRI Post
..
NRI Post
..