1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਦੀ ਸੁਣਵਾਈ ਟਲੀ

by mediateam

ਵੈੱਬ ਡੈਸਕ (ਵਿਕਰਮ ਸਹਿਜਪਾਲ) : 1984 ਦੇ ਸਿੱਖ ਦੇ ਕਤਲੇਆਮ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਦੀ ਸੁਣਵਾਈ ਨੂੰ ਅੱਗੇ ਪਾ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਜਿਸ ਜੱਜ ਯਸ਼ਵੰਤ ਕੁਮਾਰ ਨੇ ਇਸ ਕੇਸ ਦੀ ਸੁਣਵਾਈ ਕਰਨੀ ਸੀ ਉਹ ਅੱਜ ਛੁੱਟੀ 'ਤੇ ਸਨ। 

ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਜਿਹੜੇ ਜੱਜ ਇਸ ਕੇਸ ਦੀ ਸੁਣਵਾਈ ਕਰ ਰਹੇ ਸਨ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਪੀੜਤਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।

More News

NRI Post
..
NRI Post
..
NRI Post
..