ਜਲੰਧਰ (ਵਿਕਰਮ ਸਹਿਜਪਾਲ) : ਖ਼ਬਰ ਮਿਲੀ ਹੈ ਕਿ ਜਲੰਧਰ 'ਚ ਕਾਊਂਟਰ ਇੰਟੈਲੀਜੈਂਸ ਤੇ ਸਿਟੀ ਪੁਲਸ ਜਲੰਧਰ ਨੇ ਇਕ ਖਾਲਿਸਤਾਨੀ ਦਹਿਸ਼ਤਗਰਦ ਨੂੰ ਗ੍ਰਿਫਤਾਰ ਕੀਤਾ ਹੈ। ਸੂਤਰਾਂ ਮੁਤਾਬਕ ਗ੍ਰਿਫਤਾਰ ਕੀਤੇ ਗਿਆ ਦਹਿਸ਼ਤਗਰਦ ਖਾਲਿਸਤਾਨੀ ਕਮਾਂਡੋ ਫੋਰਸ ਤੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ।