IPL T20 : ਬੈਂਗਲੁਰੂ ਨੇ ਟਾਸ ਜਿੱਤ ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਕਰਨ ਦਾ ਸੱਦਾ

by

ਬੈਂਗਲੁਰੂ (ਵਿਕਰਮ ਸਹਿਜਪਾਲ) : ਬੈਂਗਲੁਰੂ ਦੇ ਐੱਮ. ਚਿੰਨਾਸਵਾਮੀ ਸਟੇਡੀਅਮ 'ਤੇ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਆਈ.ਪੀ.ਐੱਲ. 12 ਦਾ 7ਵਾਂ ਮੁਕਾਬਲਾ ਖੇਡਿਆ ਜਾ ਰਿਹਾ ਹੈ। ਜਿਸ ਵਿਚ ਬੈਂਗਲੁਰੂ ਨੇ ਟਾਸ ਜਿੱਤ ਕੇ ਮੁੰਬਈ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। ਆਈ. ਪੀ. ਐੱਲ. ਦੇ 12 ਸਾਲਾਂ 'ਚ ਬੈਂਗਲੁਰੂ ਦੀ ਟੀਮ ਨੂੰ ਆਪਣੇ ਪਹਿਲੇ ਖਿਤਾਬ ਦੀ ਭਾਲ ਹੈ ਤੇ ਮੁੰਬਈ IPL ਦਾ ਖਿਤਾਬ 3 ਵਾਰ ਆਪਣੇ ਨਾਮ ਕਰ ਚੁਕੀ ਹੈ|

More News

NRI Post
..
NRI Post
..
NRI Post
..