IPL T20 : ਰਾਜਸਥਾਨ ਦਾ ਹੈਦਰਾਬਾਦ ਨੂੰ 199 ਦੌੜਾਂ ਦਾ ਟੀਚਾ

by

ਹੈਦਰਾਬਾਦ (ਵਿਕਰਮ ਸਹਿਜਪਾਲ) : ਆਈ.ਪੀ.ਐੱਲ. ਸੀਜ਼ਨ-12 ਦਾ ਰਾਜੀਵ ਗਾਂਧੀ ਕੌਮਾਂਤਰੀ ਸਟੇਡੀਅਮ 'ਚ ਰਾਜਸਥਾਨ ਰਾਇਲਜ਼ ਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਖੇਡਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਰਾਜਸਥਾਨ ਨੇ ਹੈਦਰਾਬਾਦ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। 


ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਰਾਇਲਜ਼ ਨੇ ਹੈਦਰਾਬਾਦ ਨੂੰ 199 ਦੌੜਾਂ ਦਾ ਟੀਚਾ ਦਿੱਤਾ। ਰਾਜਸਥਾਨ ਟੀਮ ਦੇ ਕਪਤਾਨ ਅਜਿੰਕਯ ਰਹਾਣੇ ਨੇ ਸ਼ਾਨਦਾਰ ਪਾਰੀ ਖੇਡਦਿਆ ਹੋਇਆ 70 ਦੌੜਾਂ ਬਣਾਈਆਂ ਤੇ ਸੰਜੂ ਨੇ ਵੀ ਧਮਾਕੇਦਾਰ ਪਾਰੀ ਖੇਡਦਿਆ ਹੋਇਆ 102  ਦੌੜਾਂ ਦਾ ਯੋਗਦਾਨ ਦਿੱਤਾ।

More News

NRI Post
..
NRI Post
..
NRI Post
..