ਚੀਨ ਦੇ ਸਾਬਕਾ ਪ੍ਰਧਾਨ ਮੰਤਰੀ ਲੀ ਫ਼ੇਂਗ ਦਾ ਹੋਇਆ ਦੇਹਾਂਤ

by mediateam

ਵੈੱਬ ਡੈਸਕ (ਵਿਕਰਮ ਸਹਿਜਪਾਲ) : ਚੀਨ ਦੇ ਸਾਬਕਾ ਪ੍ਰਧਾਨ ਮੰਤਰੀ ਲੀ ਫ਼ੇਂਗ ਦਾ ਅੱਜ 90 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਤਿਆਨਮਿਨ ਚੌਕ ਵਿਚ ਹੋਈ ਹਿੰਸਾ 'ਚ ਉਨ੍ਹਾਂ ਦੀ ਅਹਿਮ ਭੂਮਿਕਾ ਸੀ। 

ਨੈਸ਼ਨਲ ਪੀਪਲਜ਼ ਕਾਂਗਰਸ ਦੀ ਸਥਾਈ ਕਮੇਟੀ ਦੇ ਸਾਬਕਾ ਚੇਅਰਮੈਨ ਦੀ ਮੌਤ ਬੀਮਾਰ ਰਹਿਣ ਕਾਰਨ ਹੋਈ ਹੈ ਜਦਕਿ ਬੀਮਾਰੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ।

More News

NRI Post
..
NRI Post
..
NRI Post
..