Today’s Horoscope : ਇਸ ਰਾਸ਼ੀ ਵਾਲਿਆਂ ਨੂੰ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

by

ਅੱਜ ਦੀ ਗ੍ਰਹਿ ਸਥਿਤੀ: 30 ਜੁਲਾਈ 2019 ਮੰਗਲਵਾਰ, ਸਾਉਣ ਮਹੀਨਾ, ਕ੍ਰਿਸ਼ਨ ਪੱਖ, ਤ੍ਰਿਓਦਸ਼ੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ: ਬਾਅਦ ਦੁਪਹਿਰ 3.00 ਵਜੇ ਤੋਂ ਸ਼ਾਮ 4.30 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ: ਉੱਤਰ, ਉੱਤਰ।

ਪਰਵ ਤੇ ਤਿਉਹਾਰ: ਮੰਗਲਾ ਗੌਰੀ ਵਰਤ।

ਭੱਦਰਾ: 2.50 ਵਜੇ ਤੋਂ 1.24 ਵਜੇ ਤਕ।

31 ਜੂਨ, 2019 ਦਾ ਪੰਚਾਂਗ: ਵਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਬਰਸਾਤ ਰੁਤ, ਸਾਉਣ ਮਹੀਨਾ, ਕ੍ਰਿਸ਼ਨ ਪੱਖ ਚਤੁਰਥੀ 11 ਘੰਟੇ 58 ਮਿੰਟ ਉਪਰੰਤ ਮੱਸਿਆ, ਪੁਨਰਵਰਸੁ ਨਛੱਤਰ 16 ਘੰਟੇ 48 ਮਿੰਟ ਉਪਰੰਤ ਬ੍ਰਜ ਯੋਗ 19 ਘੰਟੇ 06 ਮਿੰਟ ਉਪਰੰਤ ਪੁਸ਼ਪ ਯੋਗ, ਮਿਥੁਨ ਵਿਚ ਚੰਦਰਮਾ ਉਪਰੰਤ ਕਰਕ ਵਿਚ।

ਮੇਖ: ਵਿਰੋਧੀ ਸਰਗਰਮ ਰਹਿਣਗੇ। ਸਿਹਤ ਪ੍ਰਤੀ ਸੁਚੇਤ ਰਹੋ। ਆਰਥਿਕ ਮਾਮਲਿਆਂ 'ਚ ਜ਼ੋਖ਼ਮ ਨਾ ਚੁੱਕੋ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਉਲਝਣਾਂ ਰਹਿਣਗੀਆਂ।

ਬ੍ਰਿਖ: ਕੀਤੇ ਗਏ ਸਾਰਥਿਕ ਕੰਮ ਸਫਲ ਹੋਣਗੇ। ਰਿਸ਼ਤਿਆਂ ਵਿਚ ਮਿਠਾਸ ਆਵੇਗੀ। ਨਿੱਜੀ ਸਬੰਧ ਦ੍ਰਿੜ ਹੋਣਗੇ। ਸਬੰਧਾਂ ਵਿਚ ਨੇੜਤਾ ਆਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗੀ।

ਮਿਥੁਨ: ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਕਾਰੋਬਾਰੀ ਕੋਸ਼ਿਸ਼ਾਂ ਸਫਲ ਹੋਣਗੀਆਂ। ਮਨ ਅਣਜਾਣ ਡਰ ਤੋਂ ਗ੍ਰਸਤ ਰਹੇਗਾ। ਸਿਹਤ ਪ੍ਰਤੀ ਸੁਚੇਤ ਰਹੋ।

ਕਰਕ: ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਸਫਲਤਾ ਮਿਲੇਗੀ। ਮਾਣ ਵਧੇਗਾ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ।

ਸਿੰਘ: ਜੀਵਕਾ ਦੇ ਖੇਤਰ ਵਿਚ ਪ੍ਰਗਤੀ ਹੋਵੇਗ। ਯਾਤਰਾ ਦੀ ਸਥਿਤੀ ਸੁਖਦ ਤੇ ਉਤਸ਼ਾਹਪੂਰਵਕ ਹੋਵੇਗੀ। ਰਿਸ਼ਤਿਆਂ ਵਿਚ ਮਿਠਾਸ ਆਵੇਗੀ।

ਕੰਨਿਆ: ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਪਰਿਵਰਤਨ ਦੀ ਦਿਸ਼ਾ ਵਿਚ ਸਫਲਤਾ ਮਿਲੇਗੀ। ਕਾਰੋਬਾਰ ਯੋਜਨਾ ਸਫਲ ਹੋਵੇਗੀ। ਰਿਸ਼ਤਿਆਂ ਵਿਚ ਮਿਠਾਸ ਆਵੇਗੀ।

ਤੁਲਾ: ਸਾਰਥਿਕ ਕੰਮਾਂ ਵਿਚ ਸਫਲਤਾ ਮਿਲੇਗੀ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਨਿੱਜੀ ਸਬੰਧਾਂ ਵਿਚ ਦ੍ਰਿੜਤਾ ਆਵੇਗੀ। ਜੀਵਨ ਸੁਖਮਈ ਰਹੇਗਾ।

ਬ੍ਰਿਸ਼ਚਕ: ਕਾਰੋਬਾਰ ਕੋਸ਼ਿਸ਼ ਸਫਲ ਹੋਵੇਗੀ। ਕਿਸੇ ਕੰਮ ਦੇ ਸਮਾਪਤ ਹੋਣ ਨਾਲ ਤੁਹਾਡੇ ਪ੍ਰਭਾਵ ਵਿਚ ਵਾਧਾ ਹੋਵੇਗਾ। ਸਮਾਜਿਕ ਮਾਣ ਵਧੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗੀ।

ਧਨੁ: ਵਾਹਨ ਚਲਾਉਂਦੇ ਸਮੇਂ ਸਾਵਧਾਨੀ ਰੱਖੋ। ਬੇਕਾਰ ਦੀ ਪਰੇਸ਼ਾਨੀ ਅਤੇ ਉਲਝਣਾਂ ਰਹਿਣਗੀਆਂ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਮਕਰ: ਕਿਸੇ ਵੱਡੀ ਸਮੱਸਿਆ ਤੋਂ ਮੁਕਤੀ ਮਿਲੇਗੀ। ਕਾਰੋਬਾਰ ਮਾਮਲਿਆਂ ਵਿਚ ਜੋਖ਼ਮ ਨਾ ਚੁੱਕੋ। ਜੀਵਨਸਾਥੀ ਦਾ ਸਹਿਯੋਗ ਰਹੇਗਾ।

ਕੁੰਭ: ਰਚਨਾਤਮਕ ਕੰਮਾਂ ਵਿਚ ਸਫਲਤਾ ਮਿਲੇਗੀ। ਸੰਤਾਨ ਪ੍ਰਤੀ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਯਾਤਰਾ ਦੀ ਸਥਿਤੀ ਸੁਖਮਈ ਰਹੇਗੀ।

ਮੀਨ: ਯਾਤਰਾ ਦੀ ਸਥਿਤੀ ਸੁਖਦ ਤੇ ਉਤਸ਼ਾਹਪੂਰਵਕ ਹੋਵੇਗੀ। ਸਬੰਧਾਂ ਵਿਚ ਨੇੜਤਾ ਆਵੇਗੀ। ਪਰਿਵਾਰਕ ਮਾਣ ਵਧੇਗਾ। ਆਰਥਿਕ ਪੱਖ ਹੋਰ ਜ਼ਿਆਦਾ ਮਜ਼ਬੂਤ ਹੋਵੇਗਾ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

More News

NRI Post
..
NRI Post
..
Jaskamal Singh
..