Today’s Horoscope: ਇਨ੍ਹਾਂ ਵਿਅਕਤੀਆਂ ਦੇ ਰਿਸ਼ਤਿਆਂ ‘ਚ ਮਜ਼ਬੂਤੀ ਆਵੇਗੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

by

ਅੱਜ ਦੀ ਗ੍ਰਹਿ ਸਥਿਤੀ: 28 ਸਤੰਬਰ 2019, ਸ਼ਨਿਚਰਵਾਰ, ਆਸ਼ਵਿਨ ਮਹੀਨਾ, ਕ੍ਰਿਸ਼ਨ ਪੱਖ, ਮੱਸਿਆ ਦਾ ਰਾਸ਼ੀਫਲ।

ਅੱਜ ਦਾ ਦਿਸ਼ਾਸ਼ੂਲ: ਪੂਰਬ।

ਅੱਜ ਦਾ ਰਾਹੂਕਾਲ: ਸਵੇਰੇ 09.00 ਵਜੇ ਤੋਂ ਬਾਅਦ ਦੁਪਹਿਰ 10.30 ਵਜੇ ਤਕ।

ਪੁਰਬ ਤੇ ਤਿਉਹਾਰ: ਪਿਤਰ ਵਿਸਰਜਣ ਮੱਸਿਆ।

ਕੱਲ੍ਹ ਦਾ ਦਿਸ਼ਾਸ਼ੂਲ: ਪੱਛਮੀ।

ਪਰਵ ਤੇ ਤਿਉਹਾਰ: ਸ਼ਾਰਦੀਯ ਨਵਰਾਤਰੇ ਆਰੰਭ।

ਵਿਸ਼ੇਸ਼: ਮਹਾਰਾਜਾ ਅਗਰਸੇਨ ਜੈਅੰਤੀ।

29 ਸਤੰਬਰ, 2019 ਦਾ ਪੰਚਾਂਗ: ਬਿਕਰਮੀ ਸੰਮਤ 2076, ਸ਼ਕੇ 1941, ਦੱਖਣਾਇਣ, ਦੱਖਣ ਗੋਲ, ਸਰਦ ਰੁੱਤ, ਆਸ਼ਵਿਨ ਮਹੀਨਾ, ਸ਼ੁਕਲ ਪੱਖ ਪ੍ਰਤੀਪਦਾ 20 ਘੰਟੇ 14 ਮਿੰਟ ਤਕ ਉਸ ਤੋਂ ਬਾਅਦ ਦੂਜਾ, ਹਸਤ ਨਛੱਤਰ ਉਸ ਤੋਂ ਬਾਅਦ ਚਿਤਰਾ ਨਛਥਤਰ, ਬ੍ਰਹਮ ਯੋਗ 16 ਘੰਟੇ 09 ਮਿੰਟ ਤਕ ਉਸ ਤੋਂ ਬਾਅਦ ਏਂਦਰ ਯੋਗ, ਕੰਨਿਆ 'ਚ ਚੰਦਰਮਾ 28 ਘੰਟੇ 45 ਮਿੰਟ ਤਕ ਉਸ ਤੋਂ ਬਾਅਦ ਤੁਲਾ ਵਿਚ।

ਮੇਖ: ਯਾਤਰਾ ਜਾਂ ਟਰਾਂਸਫਰ ਦੀ ਸੰਭਾਵਨਾ ਹੈ। ਘਰੇਲੂ ਕੰਮਾਂ 'ਚ ਮਸਰੂਫ਼ ਹੋ ਸਕਦੇ ਹੋ। ਔਲਾਦ ਕਾਰਨ ਤਣਾਅ ਮਿਲ ਸਕਦਾ ਹੈ। ਭੱਜ-ਦੌੜ ਰਹੇਗੀ।

ਬ੍ਰਿਖ: ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਰਿਸ਼ਤਿਆਂ 'ਚ ਮਜ਼ਬੂਤੀ ਆਵੇਗੀ। ਪਰਿਵਾਰਕ ਜੀਵਨ ਸੁਖੀ ਹੋਵੇਗਾ। ਰਚਨਾਤਮਕ ਕੰਮਾਂ ਵਿਚ ਸਫਲਤਾ ਮਿਲੇਗੀ।

ਮਿਥੁਨ: ਕੋਈ ਸੁਖਦ ਸਮਾਚਾਰ ਮਿਲੇਗਾ। ਟਰਾਂਸਫਰ, ਵਿਭਾਗੀ ਪਰਿਵਰਤਨ ਆਦਿ ਦੀ ਦਿਸ਼ਾ ਵਿਚ ਸਫਲਤਾ ਮਿਲ ਸਕਦੀ ਹੈ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਕਰਕ: ਚੱਲੀ ਆ ਰਹੀ ਸਮੱਸਿਆ ਦਾ ਹੱਲ ਹੋਵੇਗਾ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਮਹਿਲਾ ਅਧਿਕਾਰੀ ਤੋਂ ਸਹਿਯੋਗ ਮਿਲੇਗਾ।

ਸਿੰਘ: ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਤੇ ਲਾਭਦਾਇਕ ਹੋਵੇਗੀ। ਕਾਰੋਬਾਰੀ ਵੱਕਾਰ ਵਧੇਗਾ। ਤੋਹਫ਼ੇ ਜਾਂ ਸਨਮਾਨ ਵਿਚ ਵਾਧਾ ਹੋਵੇਗਾ।

ਕੰਨਿਆ: ਰਿਸ਼ਤਿਆਂ 'ਚ ਮਜ਼ਬੂਤੀ ਆਵੇਗੀ। ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਕਿਸੇ ਰਿਸ਼ਤੇਦਾਰ ਕਾਰਨ ਚਿੰਤਤ ਹੋ ਸਕਦੇ ਹੋ। ਦਿੱਤਾ ਗਿਆ ਕਰਜ਼ਾ ਵਾਪਸ ਮਿਲੇਗਾ।

ਤੁਲਾ: ਪਰਿਵਾਰਕ ਜੀਵਨ ਸੁਖੀ ਹੋਵੇਗਾ। ਕਾਰੋਬਾਰੀ ਵੱਕਾਰ ਵਧੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਤੋਹਫ਼ੇ ਜਾਂ ਸਨਮਾਨ ਵਿਚ ਵਾਧਾ ਹੋਵੇਗਾ।

ਬ੍ਰਿਸ਼ਚਕ: ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ਤੇ ਵੱਕਾਰ 'ਚ ਵਾਧਾ ਹੋਵੇਗਾ। ਸਬੰਧਾਂ 'ਚ ਨੇੜਤਾ ਆਵੇਗੀ। ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਧਨੁ: ਕੀਤਾ ਗਿਆ ਪੁੰਨਦਾਨ ਸਫਲ ਹੋਵੇਗਾ। ਕਰਮ ਖੇਤਰ ਵਿਚ ਸਫਲਤਾ ਮਿਲੇਗੀ ਪਰ ਸ਼ਨੀ ਕੇਤੂ ਦੀ ਯੁਤੀ ਮਨ ਨੂੰ ਅਸ਼ਾਂਤ ਰੱਖੇਗੀ।

ਮਕਰ: ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਵਿਆਹੁਤਾ ਜੀਵਨ ਸੁਖੀ ਹੋਵੇਗਾ। ਪਰਿਵਾਰਕ ਵੱਕਾਰ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਕੁੰਭ: ਨਿੱਜੀ ਸਬੰਧ ਗੂੜ੍ਹੇ ਹੋਣਗੇ। ਭੱਜ-ਦੌੜ ਬਣੀ ਰਹੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਪਰਿਵਾਰਕ ਵੱਕਾਰ ਵਧੇਗਾ।

ਮੀਨ: ਚੱਲੀ ਆ ਰਹੀ ਸਮੱਸਿਆ ਦਾ ਹੱਲ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਕਾਰੋਬਾਰ ਵਿਚ ਨਿਵੇਸ਼ ਕਰਨਾ ਫ਼ਾਇਦੇਮੰਦ ਹੋਵੇਗਾ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

More News

NRI Post
..
NRI Post
..
Jaskamal Singh
..