Today’s Horoscope: ਸੱਭਿਆਚਾਰਕ ਕੰਮਾਂ ‘ਚ ਰੁੱਝੇ ਰਹਿਣਗੇ ਇਸ ਰਾਸ਼ੀ ਦੇ ਮਾਲਕ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

by mediateam

ਅੱਜ ਦੀ ਗ੍ਰਹਿ ਸਥਿਤੀ: 2 ਅਕਤੂਬਰ 2019 ਬੁੱਧਵਾਰ, ਅੱਸੂ ਮਹੀਨਾ, ਸ਼ੁਕਲ ਪੱਖ, ਚਤੁਰਥੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ: 12.00 ਵਜੇ ਤੋਂ ਦੁਪਹਿਰ 01.30 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ: ਉੱਤਰ, ਦੱਖਣ।

ਅੱਜ ਦੀ ਭੱਦਰਾ: ਸਵੇਰੇ 11.40 ਵਜੇ ਤਕ।

ਵਿਸ਼ੇਸ਼: ਗਾਂਧੀ ਜੈਅੰਤੀ।

3 ਅਕਤੂਬਰ, 2019 ਦਾ ਪੰਚਾਂਗ: ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਸਰਦ ਰੁਤ, ਅੱਸੂ ਮਹੀਨਾ, ਸ਼ੁਕਲ ਪੱਖ ਪੰਚਮੀ 10 ਘੰਟੇ 12 ਉਪਰੰਤ ਪਾਸ਼ਠੀ, ਅਨੁਰਾਧਾ ਨਛੱਤਰ 12 ਘੰਟੇ 10 ਮਿੰਟ ਉਪਰੰਤ ਜੇਸ਼ਠਾ ਨਛੱਤਰ ਆਯੂਸ਼ਮਾਨ ਯੋਗ 25 ਘੰਟੇ 02 ਮਿੰਟ ਉਪਰੰਤ ਸੌਭਾਗਿਆ ਯੋਗ, ਬ੍ਰਿਸ਼ਚਕ 'ਚ ਚੰਦਰਮਾ।

ਮੇਖ: ਧਾਰਮਿਕ ਤੇ ਸੱਭਿਆਚਾਰਕ ਉਤਸਵ 'ਚ ਹਿੱਸੇਦਾਰੀ ਰਹੇਗੀ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਪਤੀ-ਪਤਨੀ ਦਾ ਜੀਵਨ ਸੁਖੀ ਰਹੇਗਾ।

ਬ੍ਰਿਖ: ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਆਤਮਵਿਸ਼ਵਾਸ 'ਚ ਵਾਧਾ ਹੋਵੇਗਾ। ਸਿੱਖਿਆ ਦੇ ਮੁਕਾਬਲੇ ਵਿਚ ਸਫਲਤਾ ਮਿਲੇਗੀ।

ਮਿਥੁਨ: ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਰਿਸ਼ਤਿਆਂ 'ਚ ਮਿਠਾਸ ਆਵੇਗੀ।

ਕਰਕ: ਮੁਹਾਰਤ ਨਾਲ ਕੀਤਾ ਗਿਆ ਕੰਮ ਸੰਪੰਨ ਹੋਵੇਗਾ। ਧਨ ਤੇ ਸਨਮਾਨ 'ਚ ਵਾਧਾ ਹੋਵੇਗਾ। ਸਮਾਜਿਕ ਮਾਣ-ਤਾਣ ਵੀ ਵਧੇਗਾ। ਮਾਲੀ ਸਥਿਤੀ ਮਜ਼ਬੂਤ ਹੋਵੇਗੀ।

ਸਿੰਘ: ਘਰੇਲੂ ਵਸਤੂਆਂ 'ਚ ਵਾਧਾ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਨਿੱਜੀ ਸਬੰਧ ਦ੍ਰਿੜ ਹੋਣਗੇ। ਕਾਰੋਬਾਰ ਯੋਜਨਾ ਸਫਲ ਹੋਵੇਗੀ।

ਕੰਨਿਆ: ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ ਪਰ ਗੁਆਂਢੀ ਜਾਂ ਗੁਪਤ ਦੁਸ਼ਮਣ ਤੋਂ ਤਣਾਅ ਮਿਲ ਸਕਦਾ ਹੈ। ਸਮਾਜਿਕ ਕੰਮਾਂ 'ਚ ਰੁਚੀ ਬਣੇਗੀ।

ਤੁਲਾ: ਮੁਹਾਰਤ ਨਾਲ ਕੀਤੇ ਗਏ ਕੰਮ ਸੰਪੰਨ ਹੋਣਗੇ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਸੱਭਿਆਚਾਰਕ ਕੰਮਾਂ 'ਚ ਰੁੱਝੇ ਰਹੋਗੇ। ਸਿੱਖਿਆ ਮੁਕਾਬਲੇ ਸਫਲ ਹੋਣਗੇ।

ਬ੍ਰਿਸ਼ਚਕ: ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰ 'ਚ ਮਾਣ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਧਨੁ: ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਪ੍ਰਭਾਵ ਵਧੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਜ਼ਰੂਰਤ ਹੈ।

ਮਕਰ: ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਮਹਿਲਾ ਅਧਿਕਾਰੀ ਦਾ ਸਹਿਯੋਗ ਰਹੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਸਬੰਧ ਦ੍ਰਿੜ ਹੋਣਗੇ।

ਕੁੰਭ: ਮਨ ਅਣਪਛਾਤੇ ਡਰ ਦੀ ਲਪੇਟ 'ਚ ਰਹੇਗਾ ਪਰ ਵਿਰੋਧੀ ਨਾਕਾਮ ਹੋਣਗੇ। ਪਰਿਵਾਰ 'ਚ ਸਨਮਾਨ ਵਧੇਗਾ। ਭੱਜ ਦੌੜ ਰਹੇਗੀ। ਯਾਤਰਾ ਦੀ ਉਮੀਦ ਹੈ।

ਮੀਨ: ਪਰਿਵਾਰ ਜਾਂ ਸੱਭਿਆਚਾਰਕ ਉਤਸਵ 'ਚ ਹਿੱਸੇਦਾਰੀ ਰਹੇਗੀ। ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

More News

NRI Post
..
NRI Post
..
Jaskamal Singh
..