Today’s Horoscope: 5 ਅਕਤੂਬਰ 2019, ਸ਼ਨਿਚਰਵਾਰ, ਅੱਸੂ ਮਹੀਨਾ, ਸ਼ੁਕਲ ਪੱਖ, ਸਪਤਮੀ ਦਾ ਰਾਸ਼ੀਫਲ।

by

ਅੱਜ ਦੀ ਗ੍ਰਹਿ ਸਥਿਤੀ: 5 ਅਕਤੂਬਰ 2019, ਸ਼ਨਿਚਰਵਾਰ, ਅੱਸੂ ਮਹੀਨਾ, ਸ਼ੁਕਲ ਪੱਖ, ਸਪਤਮੀ ਦਾ ਰਾਸ਼ੀਫਲ।

ਅੱਜ ਦਾ ਦਿਸ਼ਾਸ਼ੂਲ: ਪੂਰਬ।

ਕੱਲ੍ਹ ਦਾ ਦਿਸ਼ਾਸ਼ੂਲ: ਉੱਤਰ।

ਕੱਲ੍ਹ ਦਾ ਪਰਵ ਤੇ ਤਿਉਹਾਰ: ਮਹਾਅਸ਼ਟਮੀ, ਦੁਰਗਾਅਸ਼ਟਮੀ।

ਅੱਜ ਦੀ ਭਦਰਾ: ਸਵੇਰੇ 09.51 ਵਜੇ ਤੋਂ ਰਾਤ 10.23 ਵਜੇ ਤਕ।

ਕੱਲ੍ਹ 6 ਅਕਤੂਬਰ, 2019 ਦਾ ਪੰਚਾਂਗ: ਵਿਕਰਮ ਸੰਵਤ 2076, ਸ਼ਕੇ 1941, ਦੱਖਣਾਇਣ, ਦੱਖਣ ਗੋਲ, ਸਰਦ ਰੁੱਤ, ਅੱਸੂ ਮਹੀਨਾ, ਸ਼ੁਕਲ ਪੱਖ, ਅਸ਼ਟਮੀ 10 ਘੰਟੇ 55 ਮਿੰਟ ਤਕ ਉਸ ਤੋਂ ਬਾਅਦ ਨੌਮੀ, ਪੂਰਵਆਸ਼ਾੜ ਨਛੱਤਰ ਉਸ ਤੋਂ ਬਾਅਦ ਉੱਤਰਆਸ਼ਾੜ ਨਛੱਤਰ, ਅਤਿਗੰਡ ਯੋਗ ਉਸ ਤੋਂ ਬਾਅਦ ਸੁਕਰਮਾ ਯੋਗ, ਮਕਰ 'ਚ ਚੰਦਰਮਾ।

ਮੇਖ: ਧਾਰਮਿਕ ਪ੍ਰਵਿਰਤੀ 'ਚ ਵਾਧਾ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਿਸ਼ਤਿਆਂ ਵਿਚ ਮਿਠਾਸ ਆਵੇਗੀ, ਪਰ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਬ੍ਰਿਖ: ਪਰਿਵਾਰਕ ਜੀਵਨ ਸੁਖੀ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਿਸ਼ਤਿਆਂ ਵਿਚ ਮਿਠਾਸ ਆਵੇਗੀ। ਹੇਠਲੇ ਮੁਲਾਜ਼ਮ ਜਾਂ ਗੁਆਂਢੀ ਕਾਰਨ ਤਣਾਅ ਮਿਲ ਸਕਦਾ ਹੈ। ਸਿਹਤ ਪ੍ਰਤੀ ਚੌਕਸ ਰਹੋ।

ਮਿਥੁਨ: ਪਰਿਵਾਰਕ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਕਰਕ: ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਗੁਪਤ ਦੁਸ਼ਮਣ ਤਣਾਅ ਦਾ ਕਾਰਨ ਬਣ ਸਕਦਾ ਹੈ। ਸਿਆਸੀ ਯੋਜਨਾਵਾਂ ਦੀ ਪੂਰਤੀ ਹੋਵੇਗੀ।

ਸਿੰਘ: ਬੁੱਧੀ ਨਲਾ ਕੀਤਾ ਕੰਮ ਸਫਲ ਹੋਵੇਗਾ। ਨਵੇਂ ਕੰਮ ਲਈ ਚੱਲ ਰਹੀਆਂ ਕੋਸ਼ਿਸ਼ਾਂ ਸਫਲ ਹੋਣਗੀਆਂ। ਚੱਲ ਜਾਂ ਅਚੱਲ ਜਾਇਦਾਦ ਵਿਚ ਸਫਲਤਾ ਮਿਲੇਗੀ।

ਕੰਨਿਆ: ਸਬੰਧਾਂ ਵਿਚ ਨੇੜਤਾ ਆਵੇਗੀ। ਸਮਾਜਿਕ ਵੱਕਾਰ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਫਿਰ ਵੀ ਕਿਸੇ ਰਿਸ਼ਤੇਦਾਰ ਜਾਂ ਪਰਿਵਾਰਕ ਮੈਂਬਰ ਤੋਂ ਤਣਾਅ ਮਿਲ ਸਕਦਾ ਹੈ।

ਤੁਲਾ: ਕੀਤਾ ਗਿਆ ਪੁਰਸ਼ਾਰਥ ਸਾਰਥਕ ਹੋਵੇਗਾ। ਕਾਰੋਬਾਰੀ ਮਾਮਲਿਆਂ ਵਿਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।

ਬ੍ਰਿਸ਼ਚਕ: ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ ਪਰ ਜੀਵਨ ਸਾਥੀ ਕਾਰਨ ਤਣਾਅ ਮਿਲ ਸਕਦਾ ਹੈ। ਪੇਟ ਦੇ ਰੋਗਾਂ ਜਾਂ ਚਮੜੀ ਦੇ ਰੋਗਾਂ ਪ੍ਰਤੀ ਸੁਚੇਤ ਰਹੋ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।

ਧਨੁ: ਆਰਥਿਕ ਮਾਮਲਿਆਂ 'ਚ ਤਰੱਕੀ ਮਿਲੇਗੀ। ਸਮਾਜਿਕ ਵੱਕਾਰ ਵਧੇਗਾ। ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਰਹੇਗੀ।

ਮਕਰ: ਤੋਹਫ਼ੇ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਰਹੇਗੀ। ਕਾਰੋਬਾਰ 'ਚ ਨਿਵੇਸ਼ ਫ਼ਾਇਦੇਮੰਦ ਹੋਵੇਗਾ।

ਕੁੰਭ: ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਕਾਰੋਬਾਰੀ ਯੋਜਨਾ ਸਫਲ ਹੋਵੇਗੀ।

ਮੀਨ: ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸਫਲ ਹੋਣ ਨਾਲ ਤੁਹਾਡੇ ਪ੍ਰਭਾਵ ਅਤੇ ਵੱਕਾਰ ਵਿਚ ਵਾਧਾ ਹੋਵੇਗਾ। ਚਿਰਾਂ ਤੋਂ ਵਿਗੜੇ ਹੋਏ ਕੰਮ ਬਣਨਗੇ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

More News

NRI Post
..
NRI Post
..
Jaskamal Singh
..